ਅਖ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਖ. ਦੇਖੋ, ਅ੖। ੨ ਡਿੰਗ. ਸੰਗ੍ਯਾ—ਬਾਗ਼. ਬਗ਼ੀਚਾ । ੩ ਦੇਖੋ, ਅਖਿ। ੪ ਭ੍ਰਾਤ੍ਰਿਗਣ. ਦੇਖੋ, ਅਖੂਨ ੩.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9773, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਖ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਖ (ਸੰ.। ਸੰਸਕ੍ਰਿਤ ਅਕਸ਼ੰ, ਵੇਖਣ ਦਾ ਗ੍ਯਾਨ ਇੰਦ੍ਰੈ) ਨੈਣ, ਦੀਦ ; ਅੱਖ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9631, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.