ਕਰਹੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਕਰਹੁ. ਕਰੋ. “ਕਰਹੁ ਅਨੁਗ੍ਰਹੁ ਪਾਰਬ੍ਰਹਮ.” (ਆਸਾ ਮ: ੫) ੨ ਕਰਵਾਓ. ਕਰਾਓ. “ਹਰਿ ਜੀਉ! ਤਿਨ ਕਾ ਦਰਸਨ ਨਾ ਕਰਹੁ.” (ਮ: ੪ ਵਾਰ ਸੋਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5134, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਰਹੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਰਹੁ (ਕ੍ਰਿ.। ਪੰਜਾਬੀ ਕਰਨਾ ਤੋਂ) ੧. (ਮੈਂ ਨਾ) ਕਰਾਂ

੨. (ਤੁਸੀਂ ਨਾ) ਕਰਾਵੋ। ਯਥਾ-‘ਹਰਿ ਤਿਨ ਕਾ ਦਰਸਨੁ ਨਾ ਕਰਹੁ ਜੋ ਦੂਜੈ ਭਾਇ ਚਿਤੁ ਲਾਹੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5114, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.