ਖੂਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੂਹੀ (ਨਾਂ,ਇ) ਪਾਣੀ ਦੀ ਘਰੇਲੂ ਵਰਤੋਂ ਲਈ ਬਣਾਇਆ ਸੌੜਾ ਖੂਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4055, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੂਹੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੂਹੀ [ਨਾਂਇ] ਛੋਟਾ ਖੂਹ; ਸ਼ਾਹ ਸਟਾਪੂ ਖੇਡ ਵਿੱਚ ਇੱਕ ਘਰ ਦਾ ਨਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4048, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੂਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੂਹੀ ਵਡਾ ਕੂਪ ਅਤੇ ਛੋਟੀ ਕੂਈ। ੨ ਦੇਖੋ, ਵਿਧਣ ੩.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3996, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੂਹੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖੂਹੀ, (ਖੂਹ+ਈ) \ ਇਸਤਰੀ ਲਿੰਗ : ੧. ਛੋਟਾ ਖੂਹ, ਘਟ ਚੌੜਾਈ ਵਾਲਾ ਖੂਹ; ੨. ਸ਼ਾਹ ਸਟਾਪੂ ਖੇਡ ਵਿੱਚ ਇੱਕ ਘਰ ਦਾ ਨਾਉਂ


ਲੇਖਕ : ਭਾਸ਼ਾ ਵਿਭਾਗ,ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 17, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-02-11-22-06, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.