ਖੇਚਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੇਚਲ [ਨਾਂਇ] ਤਕਲੀਫ਼, ਕਸ਼ਟ; ਆਉ-ਭਗਤ; ਯਤਨ, ਉਪਰਾਲਾ, ਮਿਹਨਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2511, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੇਚਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੇਚਲ. ਸੰਗ੍ਯਾ—ਮਿਹਨਤ। ੨ ਔਖ । ੩ ਥਕੇਵਾਂ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2473, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First