ਖੇਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੇਦ 1 [ਨਾਂਪੁ] ਅਫ਼ਸੋਸ, ਸ਼ੋਕ, ਦੁੱਖ; ਸਦਮਾ 2 [ਨਾਂਇ] ਕਿਸਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17473, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੇਦ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੇਦ. ਦੇਖੋ, ਖਿਦ। ੨ ਸੰਗ੍ਯਾ—ਦੁੱਖ. “ਖੇਦ ਮਿਟੇ ਸਾਧੂ ਮਿਲਤ.” (ਬਾਵਨ) ੩ ਸ਼ੋਕ। ੪ ਘਬਰਾਹਟ। ੫ ਦੇਖੋ, ਖੇਦਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17243, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੇਦ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਖੇਦ (ਸੰ.। ਸੰਸਕ੍ਰਿਤ) ਕਸ਼ਟ, ਦੁਖ। ਯਥਾ-‘ਖੇਦ ਮਿਟੇ ਸਾਧੂ ਮਿਲਤ’। ਤਥਾ-‘ਖੇਦੁ ਭਇਓ ਬੇਗਾਰੀ ਨਿਆਈ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 17168, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First