ਖੋਦਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਦਾ (ਵਿ,ਪੁ) ਜਮਾਂਦਰੂ ਦਾੜ੍ਹੀ ਮੁੱਛ ਰਹਿਤ ਬੰਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13227, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੋਦਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਦਾ [ਵਿਸ਼ੇ] ਘੱਟ ਦਾੜ੍ਹੀ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13217, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੋਦਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਦਾ. ਸੰਗ੍ਯਾ—ਖੋਦਣ (ਪੁੱਟਣ) ਦਾ ਭਾਵ. ਜਿਵੇਂ—ਉਸ ਦੇ ਘਰ ਖੋਦਾ ਦਿੱਤਾ ਹੈ। ੨ ਉਹ ਆਦਮੀ, ਜਿਸ ਦੇ ਮੂੰਹ ਉੱਤੇ ਵਾਲ ਨਾ ਉਗਣ. ਇਸ ਨੂੰ ਖੋਜਾ ਭੀ ਆਖਦੇ ਹਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13059, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੋਦਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੋਦਾ, (ਖੋਦਣਾ) \ ਪੁਲਿੰਗ : ਖੋਦਣ ਦਾ ਭਾਵ, ਖੋਦਣ ਦੀ ਕਿਰਿਆ
(ਲਾਗੂ ਕਿਰਿਆ : ਦੇਣਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 102, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-11-04-16-22, ਹਵਾਲੇ/ਟਿੱਪਣੀਆਂ:
ਖੋਦਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖੋਦਾ, (ਫ਼ਾਰਸੀ : ਕੋਸਾ
ਮਰਾਠੀ : खाङु=ਮੁੱਛ ਮੁੰਨਾ) \ ਪੁਲਿੰਗ : ਜਿਸ ਮਰਦ ਨੂੰ ਮੁਛ ਦਾੜ੍ਹੀ ਨਾ ਆਵੇ, ਜਿਸ ਦੀ ਦਾੜ੍ਹੀ ਦੇ ਥੋੜ੍ਹੇ ਜਿਹੇ ਵਾਲ ਹੋਣ
–ਖੋਦਾ ਮਹੈਣ, ਪੁਲਿੰਗ : ਔਰਤਾਂ ਦਾ ਸਮੂਹ, ਜਨਾਨਾ ਲਾਣਾ ਬਾਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 102, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-11-04-16-43, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First