ਗਰੋਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਰੋਹ [ਨਾਂਪੁ] ਜੁੱਟ , ਗਰੁੱਪ, ਟੋਲੀ , ਮੰਡਲੀ , ਇਕੱਠ , ਹਜੂਮ, ਝੁੰਡ; ਫ਼ਿਰਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8889, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗਰੋਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਰੋਹ. ਸੰਗ੍ਯਾ—ਮੇਲ. ਮਿਲਾਪ । ੨ ਸਨੇਹ. ਮੁਹੱਬਤ. “ਜਬ ਦਿਜ ਕੇ ਗ੍ਰਹਿ ਪੜ੍ਹਤ ਤਬ ਮੋ ਸੋਂ ਹੁਤੋ ਗਰੋਹ.” (ਕ੍ਰਿਸਨਾਵ) ੩ ਫ਼ਾ
ਝੁੰਡ. ਸਮੁਦਾਯ। ੪ ਜਥਾ. ਟੋਲਾ. ਯੂਥ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8902, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗਰੋਹ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਗਰੋਹ, (ਫ਼ਾਰਸੀ : ਗਰੋਹ
) \ ਪੁਲਿੰਗ : ੧. ਟੋਲਾ, ਇਕੱਠ, ਜੱਥਾ, ਮੰਡਲੀ, ਝੁੰਡ; ੨. ਫਿਰਕਾ; ੩. ਹਜੂਮ, ਮਜਮਾਂ; ੪. ਮੇਲ ਮਿਲਾਪ, ਸਨੇਹ, ਮੁਹੱਬਤ : ‘ਜਬ ਦਿਜ ਕੇ ਗ੍ਰਹਿ ਪੜ੍ਹਤ ਤਬ ਮੋ ਸੋਂ ਹੁਤੋ ਗਰੋਹ, (ਕ੍ਰਿਸਨਾਵ)
–ਗਰੋਹ ਦਰ ਗਰੋਹ, ਪੁਲਿੰਗ : ਝੁੰਡਾਂ ਦੇ ਝੁੰਡ, ਟੋਲੇ ਦੇ ਟੋਲੇ
–ਗਰੋਹ-ਬੰਦੀ, ਇਸਤਰੀ ਲਿੰਗ : ਜਮਾਤ ਬਣਾਉਣ ਜਾਂ ਇਕੱਠ ਕਰਨ ਦਾ ਭਾਵ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 36, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-20-12-04-37, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First