ਗਾਹੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਹੇ. ਗਾਹਨ ਕਰੇ। ੨ ਅਵਗਾਹੇ। ੩ ਫ਼ਾ ਕ੍ਰਿ. ਵਿ—ਕਭੀ. ਕਦੇ. “ਗਾਹੇ ਨ ਨੇਕੀ ਕਾਰ ਕਰਦਮ.” (ਤਿਲੰ ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6059, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗਾਹੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗਾਹੇ (ਅ.। ਫ਼ਾਰਸੀ ।) ਕਦੀ। ਯਥਾ-‘ਗਾਹੇ ਨ ਨੇਕੀ ਕਾਰ ਕਰਦਮ’ ਮੈਂ ਕਦੇ ਨੇਕੀ ਦਾ ਕੰਮ ਨਹੀਂ ਕੀਤਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6018, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.