ਗੱਠਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੱਠਾ (ਨਾਂ,ਪੁ) ਲੱਕੜਾਂ ਦਾ ਬੰਨ੍ਹਿਆ ਹੋਇਆ ਪੁਲੰਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12944, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੱਠਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੱਠਾ. ਸੰਗ੍ਯਾ—ਲੱਕੜ ਆਦਿਕ ਦਾ ਬੰਨ੍ਹਿਆ ਹੋਇਆ ਪੁਲੰਦਾ। ੨ ਕਾਰਤੂਸਾਂ ਦਾ ਮੁੱਠਾ । ੩ ਜਮੀਨ ਦੀ ਮਿਣਤੀ ਵਿੱਚ ਗੱਠਾ ਬਿਸਵਾਸੀ ਦੇ ਬਰਾਬਰ ਹੈ. ਦੇਖੋ, ਕਰਮ ਅਤੇ ਮਿਣਤੀ ਸ਼ਬਦ । ੪ ਦੇਖੋ, ਗਠਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12777, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੱਠਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਗੱਠਾ, (ਪ੍ਰਾਕ੍ਰਿਤ : गंठि; ਸੰਸਕ੍ਰਿਤ : ग्रन्थि) \ ਪੁਲਿੰਗ : ੧. ਗੰਢਾ, ਪਿਆਜ਼, ਰੁੱਪਾ; ੨. ਵੱਡੀ ਗੰਢ, ਪੰਡ, ਭਰੀ, ਬੁਚਕਾ; ੩. ਜਰੀਬ ਦਾ ਵੀਹਵਾਂ ਹਿੱਸਾ ਜਾਂ ਤਿੰਨ ਇਲਾਹੀ ਗਜ਼, ੯੯ ਇੰਚ ਦਾ ਪੈਮਾਨਾ; ਵਿਸ਼ੇਸ਼ਣ : ਛੋਟੇ ਕੱਦ ਦਾ, ਗਿਠਮੁਠੀਆ, ਮਧਰਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 49, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-17-12-46-38, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.