ਚਿੱਪੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਿੱਪੀ (ਨਾਂ,ਇ) ਦਰਿਆਈ ਨਰੇਲ ਦਾ ਬਣਾਇਆ ਫਕੀਰਾਂ ਦਾ ਭਿੱਖਿਆ ਪਾਤ੍ਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3831, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਿੱਪੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਿੱਪੀ [ਨਾਂਇ] ਲੱਕੜੀ ਦਾ ਬਰਤਨ ਜੋ ਮੰਗਤੇ ਵਰਤਦੇ ਹਨ, ਕਾਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3831, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਿੱਪੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਚਿੱਪੀ. ਦੇਖੋ, ਚਿਪੀਆ. “ਮਨ ਹੋਵੇ ਚੰਗਾ ਤਾਂ ਚਿੱਪੀ ਵਿੱਚ ਗੰਗਾ.” (ਲੋਕੋ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3707, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚਿੱਪੀ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚਿੱਪੀ, ਇਸਤਰੀ ਲਿੰਗ : ਦਰਿਆਈ ਨਰੇਲ ਦਾ ਬਣਾਇਆ ਹੋਇਆ ਫ਼ਕੀਰਾਂ ਦਾ ਭਾਂਡਾ, ਸਾਧਾਂ ਫ਼ਕੀਰਾਂ ਦਾ ਇੱਕ ਲਕੜੀ ਦਾ ਭਾਂਡਾ

–ਚਿੱਪੀ ਡਾਹੁਣਾ, ਮੁਹਾਵਰਾ : ਹੱਥ ਪਸਾਰਨਾ, ਹੱਥ ਅੱਡਣਾ (ਮੰਗਣ ਲਈ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 17, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-02-13-11-16-08, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ

ਚਿਪੀ


tarundeep singh, ( 2019/10/01 02:2029)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.