ਚੁੱਕਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੁੱਕਾ [ਨਾਂਪੁ] ਸੋਟੀ, ਛਾਂਟਾ; ਇੱਕ ਹਰੀ ਸਬਜ਼ੀ; ਜਿੰਨੀ ਚੀਜ਼ ਅੱਧੀ ਮੁੱਠੀ ਵਿੱਚ ਆ ਜਾਵੇ; ਖ਼ਰਾਦ ਦਾ ਇੱਕ ਪੁਰਜ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15911, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੁੱਕਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਚੁੱਕਾ. ਚੁੱਕਣਾ ਦਾ ਭੂਤਕਾਲ. ਚੁੱਕਿਆ। ੨ ਸੰਗ੍ਯਾ—ਹੱਥ ਦੀਆਂ ਅਗਲੀਆਂ ਉਂਗਲਾਂ ਉੱਤੇ ਰੱਖਕੇ ਜਿੱਨੀ ਵਸਤੂ ਆ ਸਕੇ. ਇਹ ਚੁਟਕਾ ਦਾ ਹੀ ਰੂਪਾਂਤਰ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15867, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਚੁੱਕਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਚੁੱਕਾ, ਪੁਲਿੰਗ : ਛਾਂਟਾ, ਸੋਟੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 37, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-02-19-10-46-23, ਹਵਾਲੇ/ਟਿੱਪਣੀਆਂ:
ਚੁੱਕਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਚੁੱਕਾ, ਪੁਲਿੰਗ : ਖਰਾਦ ਦਾ ਉਹ ਨੋਕਦਾਰ ਲੋਹਾ ਜਿਸ ਤੇ ਲੱਕੜੀ ਜਾਂ ਲੋਹਾ ਘੁੰਮਦਾ ਹੈ

ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 37, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-02-19-10-46-34, ਹਵਾਲੇ/ਟਿੱਪਣੀਆਂ:
ਚੁੱਕਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਚੁੱਕਾ, (ਸੰਸਕ੍ਰਿਤ : चुक=ਚੂਕੇ ਦਾ ਸਾਗ) \ ਪੁਲਿੰਗ : ਇੱਕ ਹਰੀ ਤਰਕਾਰੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 37, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-02-19-10-46-45, ਹਵਾਲੇ/ਟਿੱਪਣੀਆਂ:
ਚੁੱਕਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਚੁੱਕਾ, (ਸ਼ਾਹਪੁਰੀ) \ ਪੁਲਿੰਗ : ਅੱਧੀ ਮੁੱਠੀ ਭਰ ਦੀ ਮਾਤਰਾ, ਜਿੰਨੀ ਚੀਜ਼ ਅੱਧੀ ਲੱਪ ਵਿੱਚ ਆ ਸਕੇ
(ਪੋਠੋਹਾਰੀ ਕੋਸ਼)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 37, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-02-19-12-56-37, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Ravinder Singh,
( 2022/01/31 09:2314)
Please Login First