ਚੁੱਘਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁੱਘਾ [ਨਾਂਪੁ] ਤੁਰਨ ਸਮੇ ਵਰਤੀ ਜਾਣ ਵਾਲ਼ੀ ਸੋਟੀ; ਚੋਗ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4040, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੁੱਘਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੁੱਘਾ, ਪੁਲਿੰਗ : ਹੱਥ ਵਿੱਚ ਫੜ ਕੇ ਤੁਰਨ ਵਾਲੀ ਸੋਟੀ : ‘ਦੂਇਆਂ ਦੇ ਹੱਥੀਂ ਡਾਂਗਾਂ ਤੇ ਚੁੱਘੇ, ਨਾਬੂ ਦੇ ਹੱਥੀਂ ਕਹੀਂ ਕੁਹਾੜਾ’

(ਨੈ ਝਨਾਂ) \ (ਸ਼ਾਹਪੁਰੀ ਕੋਸ਼)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 21, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-02-20-02-33-43, ਹਵਾਲੇ/ਟਿੱਪਣੀਆਂ:

ਚੁੱਘਾ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੁੱਘਾ, (ਤੁਰਕੀ : ਚੁਗ਼ਾ, ) \ ਪੁਲਿੰਗ : ਚੋਗ਼ਾ, ਲੰਮਾ ਖੁੱਲ੍ਹਾ ਚੋਲਾ ਜੋ ਗਲ ਤੋਂ ਖੁੱਲ੍ਹਾ ਹੁੰਦਾ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 21, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-02-20-02-34-04, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.