ਛਤ੍ਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਛਤ੍ਰ. ਸੰਗ੍ਯਾ—ਦੇਖੋ, ਛਤੁ. “ਛਤ੍ਰ ਨ ਪਤ੍ਰ ਨ ਚਉਰ ਨ.” (ਸਵੈਯੇ ਸ੍ਰੀ ਮੁਖਵਾਕ ਮ: ੫) ੨ ਸੰ. ਛਤ੍ਵਰ ਦਾ ਸੰਖੇਪ. ਘਰ. ਨਿਵਾਸ. “ਸੰਲਗਨ ਸਭ ਸੁਖ ਛਤ੍ਰ.” (ਮਾਰੂ ਅ: ਮ: ੫) ਆਕਾਸ਼ ਸਭ ਨਾਲ ਸਮਾਨ ਲੱਗਾ ਹੋਇਆ ਅਤੇ ਸਭ ਲਈ ਸੁਖਦਾਈ ਨਿਵਾਸ ਦਾ ਅਸਥਾਨ ਹੈ। ੩ ਵਿ—ਛਤ੍ਰਾਕਾਰ. ਘਟਾਟੋਪ. “ਦਹ ਦਿਸ ਛਤ੍ਰ ਮੇਘ ਘਟਾ.” (ਸੋਰ ਮ: ੫) ੪ ਤ੍ਰਿਯ. ਛਤ੍ਰੀ. ਦੇਖੋ, ਛਿਤੰਕੀਸ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13466, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First