ਤਥੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਤਥੁ. ਸੰ. ਤਥ੍ਯ. ਸਤ੍ਯ. ਯਥਾਰਥ. “ਸੇਵਕ ਦਾਸ ਕਹਿਓ ਇਹ ਤਥੁ.” (ਸਵੈਯੇ ਮ: ੪ ਕੇ) ੨ ਸਾਰ. ਤਤ੍ਵ. ਭਾਵ—ਮੱਖਣ. “ਪੰਡਿਤ, ਦਹੀ ਬਿਲੋਈਐ ਭਾਈ , ਵਿਚਹੁ ਨਿਕਲੈ ਤਥੁ.” (ਸੋਰ ਅ: ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12134, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First