ਪਤਵਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤਵਾਰ [ਨਾਂਇ] ਚੱਪੂ ਵਰਗੀ ਇੱਕ ਲੱਕੜੀ ਜੋ ਬੇੜੀ ਦੇ ਪਿਛਲੇ ਪਾਸੇ ਉਸ ਦਾ ਰੁਖ਼ ਮੋੜਨ ਲਈ ਲੱਗੀ ਹੁੰਦੀ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1728, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਤਵਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤਵਾਰ. ਸੰਗ੍ਯਾ—ਵਾਰਿਪਤ੍ਰ. ਨੌਕਾ ਦਾ ਤ੍ਰਿਕੋਣਾ ਤਖ਼ਤਾ , ਜੋ ਪਾਣੀ ਵਿੱਚ ਪਿਛਲੇ ਪਾਸੇ ਹੁੰਦਾ ਹੈ. ਇਸ ਦੇ ਘੁਮਾਉਣ ਤੋਂ ਕਿਸ਼ਤੀ ਸੱਜੇ ਖੱਬੇ ਘੁੰਮਦੀ ਹੈ. ਕਣ੗. ਪੋਤਵਾਰ (rudder).


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1653, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.