ਛਾਣਨੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਾਣਨੀ (ਨਾਂ,ਇ) ਮੋਟੀ ਅਤੇ ਮਹੀਨ ਵਸਤੂ ਵੱਖ ਕਰਨ ਲਈ ਵਰਤੀਂਦਾ ਬਰੀਕ ਛੇਕਾਂ ਵਾਲਾ ਪਾਤ੍ਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4060, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛਾਣਨੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਛਾਣਨੀ. ਦੇਖੋ, ਚਲਨੀ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3799, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਛਾਣਨੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਛਾਣਨੀ, (ਪ੍ਰਾਕ੍ਰਿਤ : चालणी; ਸੰਸਕ੍ਰਿਤ : चलनी) \ ਇਸਤਰੀ ਲਿੰਗ : ਛੇਕਾਂ ਵਾਲਾ ਪਾਤਰ ਜਿਸ ਵਿੱਚੋਂ ਲੰਘ ਕੇ ਕੋਈ ਚੀਜ਼ ਸਾਫ਼ ਕਰੀਦੀ ਹੈ
–ਛਾਣਨੀ ਛਾਣਨੀ ਹੋਣਾ, ਮੁਹਾਵਰਾ : ਛੇਕੋ ਛੇਕ ਹੋਣਾ, ਕਿਸੇ ਚੀਜ਼ ਵਿੱਚ ਬਹੁਤ ਛੇਕ ਹੋ ਜਾਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 18, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-27-10-05-54, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First