ਛਿੱਕੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਿੱਕੂ (ਨਾਂ,ਪੁ) ਸਰ ਉੱਤੇ ਖਜੂਰ ਦੇ ਪੱਤੇ (ਖੱਗੇ) ਲਪੇਟ ਕੇ ਬਣਾਇਆ ਖੁੱਲ੍ਹੇ ਮੂੰਹ ਵਾਲਾ ਨਿੱਕੇ ਬੋਹੀਏ ਜਿਹਾ ਪਾਤ੍ਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11252, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛਿੱਕੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਿੱਕੂ [ਨਾਂਪੁ] ਛੋਟੀ ਟੋਕਰੀ , ਬੋਹੀਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11243, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛਿੱਕੂ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਛਿੱਕੂ, (ਸੰਸਕ੍ਰਿਤ : शिक्य+ਊ) \ ਪੁਲਿੰਗ : ੧. ਛੋਟੀ ਟੋਕਰੀ ਜਿਸ ਦੇ ਉੱਤੇ ਦਸਤਾ ਲੱਗਾ ਹੁੰਦਾ ਹੈ; ਬੋਹੀਆ; ੨. ਛਿੱਕਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 37, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-04-01-10-06-22, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First