ਜੀਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੀਨ [ਨਾਂਇ] ਘੋੜੇ ਦੀ ਕਾਠੀ , ਚਮੜੇ ਦਾ ਥੈਲਾ; ਇੱਕ ਮੋਟਾ ਕੱਪੜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8143, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੀਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੀਨ (ਸੰ.। ਫ਼ਾਰਸੀ ਜ਼ੀਨ) ਘੋੜੇ ਦੀ ਕਾਠੀ। ਯਥਾ-‘ਤਿਨ ਕੇ ਤੁਰੇ ਜੀਨ ਖੁਰਗੀਰ ਸਭਿ ਪਵਿਤੁ ਹਹਿ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7925, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਜੀਨ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜੀਨ, (ਅੰਗਰੇਜ਼ੀ : Jean; ਪੁਰਾਤਨ \ ਫ਼ਰਾਂਸੀਸੀ : Janne; ਲਾਤੀਨੀ : Genna) \ ਇਸਤਰੀ ਲਿੰਗ : ਇੱਕ ਮੋਟਾ ਤੇ ਪੀਢਾ ਕਪੜਾ

(ਭਾਈ ਬਿਸ਼ਨਦਾਸ ਪੁਰੀ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 94, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-06-28-12-35-01, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.