ਜੁੰਡੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੁੰਡੀ [ਨਾਂਇ] ਵੇਖੋ ਜੁੰਡਲੀ; ਛੋਟਾ ਜੂੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21036, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੁੰਡੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਜੁੰਡੀ. ਸੰਗ੍ਯਾ—ਝੁੰਡ. ਟੋਲੀ. ਮੰਡਲੀ. ਦੇਖੋ, ਅੰ. Junto.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20877, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜੁੰਡੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਜੁੰਡੀ, (ਜੁੰਡ+ਈ) \ ਇਸਤਰੀ ਲਿੰਗ : ਝੁੰਡ, ਟੋਲੀ, ਮੰਡਲੀ, ਜੱਥਾ, ਧੜਾ, ਜੁੰਡਲੀ
–ਜੁੰਡੀਦਾਰ, ਵਿਸ਼ੇਸ਼ਣ \ ਪੁਲਿੰਗ : ਜੋਟੀਦਾਰ (ਕਿਸੇ ਟੋਲੀ ਦਾ) ਸਾਥੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 122, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-04-10-33-33, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First