ਝਿਜਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਝਿਜਕ ਸੰਗ੍ਯਾ—ਰੁਕਾਵਟ। ੨ ਸ਼ੰਕਾ। ੩ ਡਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4535, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਝਿਜਕ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਝਿਜਕ, (ਸੰਸਕ੍ਰਿਤ : चक=ਰੋਕਣਾ) \ ਇਸਤਰੀ ਲਿੰਗ : ੧. ਸੰਗ, ਸ਼ਰਮ, ਸੰਕੋਚ, ਸ਼ੰਕਾ; ੨. ਅਟਕ, ਰੁਕਾਵਟ; ੩. ਡਰ

(ਲਾਗੂ ਕਿਰਿਆ : ਹੋਣਾ, ਕਰਨਾ, ਜਾਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 22, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-31-10-36-21, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.