ਝੁੰਡ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੁੰਡ (ਨਾਂ,ਪੁ) ਰੁੱਖਾਂ, ਜਾਨਵਰਾਂ ਜਾਂ ਪਸ਼ੂਆਂ ਦਾ ਸਮੂਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28247, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਝੁੰਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਝੁੰਡ [ਨਾਂਪੁ] ਇਕੱਠ , ਸਮੂਹ , ਦਲ, ਜੱਥਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28239, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਝੁੰਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਝੁੰਡ. ਸੰਗ੍ਯਾ—ਗਰੋਹ. ਟੋਲਾ । ੨ ਸੰਘਣਾ ਜੰਗਲ । ੩ ਘੁੰਡ (ਨਿਕ਼ਾਬ) ਨੂੰ ਭੀ ਝੁੰਡ ਆਖਦੇ ਹਨ. ਘੁੰਘਟ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27979, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਝੁੰਡ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਝੁੰਡ, (ਘੁੰਡ) \ ਪੁਲਿੰਗ : ਘੁੰਡ, ਘੁੰਗਟ, ਪਰਦਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 7, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-08-01-04-15-56, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.