ਪਨੀਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਨੀਰੀ (ਨਾਂ,ਇ) 1 ਬੀ ਰਾਹੀਂ ਉਗਾਇਆ ਅਤੇ ਪੁੱਟ ਕੇ ਦੂਜੀ ਥਾਂ ਲਾਉਣ ਵਾਲਾ ਬੂਟਾ 2 ਛੋਟੇ ਬੱਚੇ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5253, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਨੀਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਨੀਰੀ [ਨਾਂਇ] ਫਲ਼ਾਂ ਸਬਜ਼ੀਆਂ ਜਾਂ ਫਸਲਾਂ ਆਦਿ ਦੇ ਛੋਟੇ ਪੌਦੇ ਜੋ ਪੁੱਟ ਕੇ ਕਿਸੇ ਹੋਰ ਥਾਂ ਲਗਾਏ ਜਾਂਦੇ ਹਨ; ਛੋਟੇ-ਛੋਟੇ ਬੱਚੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5244, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਨੀਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਪਨੀਰੀ. ਸੰਗ੍ਯਾ—ਫੁੱਲਾਂ ਅਤੇ ਸਾਗ ਤਰਕਾਰੀ ਆਦਿ ਦੀ ਪੌਧ, ਜੋ ਦੂਜੀ ਥਾਂ ਲਾਉਣ ਲਈ ਸੰਘਣੀ ਬੀਜੀ ਜਾਂਦੀ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5035, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਨੀਰੀ ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)

ਪਨੀਰੀ, (ਹਿੰਦੀ : पनीरी) \ ਇਸਤਰੀ ਲਿੰਗ : ੧. ਫੁੱਲਾਂ, ਸਬਜ਼ੀਆਂ ਆਦਿ ਦਾ ਬੀਆਂ ਰਾਹੀਂ ਉਗਾਇਆ ਉਹ ਛੋਟਾ ਬੂਟਾਂ ਜੌ ਉਗਾਈ ਥਾਂ ਤੋਂ ਪੁੱਟ ਕੇ ਕਿਸੇ ਹੋਰ ਥਾਂ ਪੈਲੀਆਂ ਆਦਿ ਵਿੱਚ ਲਾਇਆ ਜਾਂਦਾ ਹੈ; ੨. ਨਰਸਰੀ, ਜ਼ਖ਼ੀਰਾ; ੩. ਛੋਟੇ ਛੋਟੇ ਬੱਚੇ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 20, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-10-29-12-16-42, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.