ਭਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭਾ (ਸੰ.। ਸੰਸਕ੍ਰਿਤ ਭ=ਭੁਲ, ਭੁਲੇਖਾ। ਸੰਸਕ੍ਰਿਤ ਭਾਗ। ਪ੍ਰਾਕ੍ਰਿਤ ਭਾਅ , ਪੁ. ਪੰਜਾਬੀ ਭਾ, ਭਾਇ, ਭਾਉ=ਹਿੱਸਾ) ਹਿੱਸੇ। ਯਥਾ-‘ਇਕੁ ਭਾਉ ਲਥੀ ਨਾਤਿਆ ਦੁਇ ਭਾ ਚੜੀਅਸੁ ਹੋਰ ’। ਤੀਰਥਾਂ ਪਰ ਇਸ਼ਨਾਨ ਕੀਤਿਆਂ ਇਕ ਹਿੱਸੇ ਪਾਪ ਲਹਿ ਜਾਂਦੇ ਹਨ (ਮਨਮੁਖਾਂ ਦੇ) ਤੇ ਦੋ ਹਿੱਸੇ ਹੋਰ ਚੜ੍ਹ ਜਾਂਦੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1394, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First