ਭਾਉ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭਾਉ (ਸੰ.। ਸੰਸਕ੍ਰਿਤ ਭਾਵ=ਪ੍ਯਾਰ) ਸਤਿਕਾਰ। ਆਦਰ। ਯਥਾ-‘ਜਉ ਲਉ ਭਾਉ ਅਭਾਉ ਇਹੁ ਮਾਨੈ’।
੨. ਮਨੋਰਥ, ਮੁਰਾਦ। ਦੇਖੋ , ‘ਭਾਉ ਦੂਜਾ ’
੩. ਹਿੱਸਾ । ਦੇਖੋ, ‘ਭਾ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 862, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First