ਰਿਜਕੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰਿਜਕੁ ਫ਼ਾਰਸੀ ਰਿਜ਼ਕ। ਰੋਜ਼ੀ , ਖ਼ੁਰਾਕ , ਉਪਜੀਵਿਕਾ- ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15140, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
ਕਿਰਪਾ ਕਰਕੇ 'ਰਿਜ਼ਕ' ਸ਼ਬਦ ਦਾ ਅਰਯ ਅਪਡੇਟ ਕਰੋ।
Sonika Sharma,
( 2026/02/04 01:2708)
Please Login First